caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Hud, ਆਇਤ 99

ਮੱਕਾ · ਉਤਰਨ ਦਾ ਕ੍ਰਮ 52 · 11:99

وَأُتْبِعُوا۟ فِى هَٰذِهِۦ لَعْنَةً وَيَوْمَ ٱلْقِيَٰمَةِ بِئْسَ ٱلرِّفْدُ ٱلْمَرْفُودُ

Punjabi Translation - Arif Haleemਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70