ਸੂਰਤ An-Nasr النصر
3 ਆਇਤਾਂ · ਮਦੀਨਾ · ਉਤਰਨ ਦਾ ਕ੍ਰਮ 114
بِسْمِ ٱللَّهِ ٱلرَّحْمَٰنِ ٱلرَّحِيمِ إِذَا جَآءَ نَصْرُ ٱللَّهِ وَٱلْفَتْحُ
Punjabi Translation - Arif Haleem(ਹੇ ਨਬੀ!) ਜਦੋਂ ਅੱਲਾਹ ਦੀ ਮਦਦ ਅਤੇ (ਕਾਫ਼ਿਰਾਂ ਉੱਤੇ) ਜਿੱਤ ਪ੍ਰਾਪਤ ਹੋ ਜਾਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَرَأَيْتَ ٱلنَّاسَ يَدْخُلُونَ فِى دِينِ ٱللَّهِ أَفْوَاجًا
Punjabi Translation - Arif Haleemਫੇਰ ਤੁਸੀਂ ਵੇਖੋਗੇ ਕਿ ਲੋਕਾਂ ਦੇ ਜੱਥਿਆਂ ਦੇ ਜੱਥੇ ਅੱਲਾਹ ਦੇ ਦੀਨ (ਇਸਲਾਮ) ਵਿਚ ਪ੍ਰਵੇਸ਼ ਕਰ ਰਹੇ ਹੋਣਗੇ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فَسَبِّحْ بِحَمْدِ رَبِّكَ وَٱسْتَغْفِرْهُ إِنَّهُۥ كَانَ تَوَّابًۢا
Punjabi Translation - Arif Haleemਸੋ ਤੁਸੀਂ ਆਪਣੇ ਰੱਬ ਦੀ ਹਮਦ (ਤਾਰੀਫ਼ ਤੇ ਸ਼ੁਕਰਾਨਿਆਂ) ਦੇ ਨਾਲ-ਨਾਲ ਉਸ ਦੀ ਤਸਬੀਹ (ਪਵਿੱਤਰਤਾ) ਵਰਣਨ ਕਰੋ ਅਤੇ ਉਸ ਤੋਂ ਬਖ਼ਸ਼ਿਸ਼ ਦੀ ਦੁਆ ਮੰਗੋ। ਬੇਸ਼ੱਕ ਉਹ ਵੱਡਾ ਤੌਬਾ ਕਬੂਲਣ ਵਾਲਾ ਹੈ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→