ਸੂਰਤ Al-Masad المسد
5 ਆਇਤਾਂ · ਮੱਕਾ · ਉਤਰਨ ਦਾ ਕ੍ਰਮ 6
بِسْمِ ٱللَّهِ ٱلرَّحْمَٰنِ ٱلرَّحِيمِ تَبَّتْ يَدَآ أَبِى لَهَبٍ وَتَبَّ
Punjabi Translation - Arif Haleemਟੁਟ ਜਾਣ ਅਬੂ-ਲਹਬ ਦੇ ਹਥ, ਉਹ ਤਾਂ ਬਰਬਾਦ ਹੋ ਗਿਆ। [1]
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
مَآ أَغْنَىٰ عَنْهُ مَالُهُۥ وَمَا كَسَبَ
Punjabi Translation - Arif Haleemਨਾ ਹੀ ਉਸ ਦੇ ਧਨ ਨੇ ਅਤੇ ਨਾ ਹੀ ਉਸ ਦੇ (ਅਮਲਾਂ ਦੀ) ਕਮਾਈ ਨੇ ਉਸ ਨੂੰ ਕੋਈ ਲਾਭ ਦਿੱਤਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
سَيَصْلَىٰ نَارًا ذَاتَ لَهَبٍ
Punjabi Translation - Arif Haleemਜ਼ਰੂਰ ਹੀ ਉਹ ਲਾਟਾਂ ਮਾਰਦੀ ਹੋਈ ਅੱਗ ਵਿਚ ਦਾਖ਼ਲ ਹੋਵੇਗਾ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
وَٱمْرَأَتُهُۥ حَمَّالَةَ ٱلْحَطَبِ
Punjabi Translation - Arif Haleemਉਸ ਦੀ ਪਤਨੀ ਵੀ, ਜਿਹੜੀ ਲਾਈ ਬੁਝਾਈ ਕਰਨ ਵਾਲੀ ਹੈ (ਉਹ ਵੀ ਉਸ ਦੇ ਨਾਲ ਹੀ ਹੋਵੇਗੀ)।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
فِى جِيدِهَا حَبْلٌ مِّن مَّسَدٍۭ
Punjabi Translation - Arif Haleemਉਸ ਦੀ ਗਰਦਨ ਵਿਚ ਮੁੰਜ ਦੀ ਰੱਸੀ ਹੋਵੇਗੀ।
ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →
Looking for a topic? Try the meaning search — your question is scanned across all 6,236 verses.
→