caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Falaq الفلق

5 ਆਇਤਾਂ · ਮੱਕਾ · ਉਤਰਨ ਦਾ ਕ੍ਰਮ 20

بِسْمِ ٱللَّهِ ٱلرَّحْمَٰنِ ٱلرَّحِيمِ قُلْ أَعُوذُ بِرَبِّ ٱلْفَلَقِ

Punjabi Translation - Arif Haleem(ਹੇ ਨਬੀ!) ਤੁਸੀਂ ਆਖੋ ਕਿ ਮੈਂ ਸਵੇਰੇ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مِن شَرِّ مَا خَلَقَ

Punjabi Translation - Arif Haleemਹਰੇਕ ਉਸ ਚੀਜ਼ ਦੀ ਬੁਰਾਈ ਤੋਂ (ਬਚਣ ਲਈ) ਜਿਹੜੀ ਉਸ ਨੇ ਪੈਦਾ ਕੀਤੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِن شَرِّ غَاسِقٍ إِذَا وَقَبَ

Punjabi Translation - Arif Haleemਅਤੇ ਹਨੇਰੀ ਰਾਤ ਦੀ ਬੁਰਾਈ ਤੋਂ ਜਦੋਂ ਉਹ ਛਾ ਜਾਂਦੀ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِن شَرِّ ٱلنَّفَّٰثَٰتِ فِى ٱلْعُقَدِ

Punjabi Translation - Arif Haleemਅਤੇ ਗੰਢਾਂ ਵਿਚ ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

وَمِن شَرِّ حَاسِدٍ إِذَا حَسَدَ

Punjabi Translation - Arif Haleemਅਤੇ ਈਰਖਾ ਰੱਖਣ ਵਾਲਿਆਂ ਦੀ ਬੁਰਾਈ ਤੋਂ ਬਚਣ ਲਈ ਜਦੋਂ ਉਹ ਈਰਖਾ ਕਰੇ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70