caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Naas الناس

6 ਆਇਤਾਂ · ਮੱਕਾ · ਉਤਰਨ ਦਾ ਕ੍ਰਮ 21

بِسْمِ ٱللَّهِ ٱلرَّحْمَٰنِ ٱلرَّحِيمِ قُلْ أَعُوذُ بِرَبِّ ٱلنَّاسِ

Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਮੈਂ ਮਨੁੱਖਾਂ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مَلِكِ ٱلنَّاسِ

Punjabi Translation - Arif Haleemਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।[1]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

إِلَٰهِ ٱلنَّاسِ

Punjabi Translation - Arif Haleemਅਤੇ ਸਾਰੇ ਮਨੁੱਖਾਂ ਦੇ ਇਸ਼ਟ (ਅੱਲਾਹ) ਦੀ (ਸ਼ਰਨ ਵਿਚ ਆਉਂਦਾ ਹਾਂ)।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مِن شَرِّ ٱلْوَسْوَاسِ ٱلْخَنَّاسِ

Punjabi Translation - Arif Haleemਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ। [2]

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

ٱلَّذِى يُوَسْوِسُ فِى صُدُورِ ٱلنَّاسِ

Punjabi Translation - Arif Haleemਜਿਹੜਾ ਲੋਕਾਂ ਦੇ ਮਨਾਂ ਵਿਚ ਭਰਮ ਭੁਲੇਖੇ ਪਾਉਂਦਾ ਹੈ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

مِنَ ٱلْجِنَّةِ وَٱلنَّاسِ

Punjabi Translation - Arif Haleemਉਹ ਭਾਵੇਂ ਜਿੰਨਾਂ ਵਿੱਚੋਂ ਹੋਵੇ ਜਾਂ ਮਨੁੱਖਾਂ ਵਿੱਚੋਂ।

ਇਸ ਆਇਤ ਦੇ ਸਾਰੇ ਅਨੁਵਾਦ ਵੇਖੋ →

Looking for a topic? Try the meaning search — your question is scanned across all 6,236 verses.
ਭਾਸ਼ਾ — 70