مِن شَرِّ ٱلْوَسْوَاسِ ٱلْخَنَّاسِ Punjabi Translation - Arif Haleemਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ। [2]