وَمَآ أَكْثَرُ ٱلنَّاسِ وَلَوْ حَرَصْتَ بِمُؤْمِنِينَ Punjabi Translation - Arif Haleem(ਹੇ ਨਬੀ ਸ:!) ਤੁਸੀਂ ਭਾਵੇਂ ਕਿੰਨਾਂ ਵੀ ਚਾਹੋ ਪਰ ਵਧੇਰੇ ਲੋਕ ਈਮਾਨ ਲਿਆਉਣ ਵਾਲੇ ਨਹੀਂ।