caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 105

ਮੱਕਾ · ਉਤਰਨ ਦਾ ਕ੍ਰਮ 53 · 12:105

وَكَأَيِّن مِّنْ ءَايَةٍ فِى ٱلسَّمَٰوَٰتِ وَٱلْأَرْضِ يَمُرُّونَ عَلَيْهَا وَهُمْ عَنْهَا مُعْرِضُونَ

Punjabi Translation - Arif Haleemਅਕਾਸ਼ ਤੇ ਧਰਤੀ ਵਿਚ ਬਥੇਰੀਆਂ ਅਜਿਹੀਆਂ ਨਿਸ਼ਾਨੀਆਂ ਹਨ ਜਿਨ੍ਹਾਂ ਕੋਲ ਦੀ ਇਹ ਕਾਫ਼ਿਰ ਮੂੰਹ ਮੋੜ ਕੇ ਲੰਘ ਜਾਂਦੇ ਹਨ, ਪਰ ਰਤਾ ਵੀ ਧਿਆਨ ਨਹੀਂ ਦਿੰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70