caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 12

ਮੱਕਾ · ਉਤਰਨ ਦਾ ਕ੍ਰਮ 53 · 12:12

أَرْسِلْهُ مَعَنَا غَدًا يَرْتَعْ وَيَلْعَبْ وَإِنَّا لَهُۥ لَحَٰفِظُونَ

Punjabi Translation - Arif Haleemਤੁਸੀਂ ਭਲਕਿ ਉਸ (ਯੂਸੁਫ਼) ਨੂੰ ਸਾਡੇ ਨਾਲ ਭੇਜਣਾ ਕਿ ਅਸੀਂ ਰੱਜ ਕੇ (ਫਲ) ਖਾਵਾਂਗੇ ਤੇ ਖੇਡਾਂ-ਕੁੱਦਾਂਗੇ, ਅਸੀਂ ਉਸ ਦੀ ਰਾਖੀ ਕਰਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70