caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 29

ਮੱਕਾ · ਉਤਰਨ ਦਾ ਕ੍ਰਮ 53 · 12:29

يُوسُفُ أَعْرِضْ عَنْ هَٰذَا وَٱسْتَغْفِرِى لِذَنۢبِكِ إِنَّكِ كُنتِ مِنَ ٱلْخَاطِـِٔينَ

Punjabi Translation - Arif Haleem(ਪਤੀ ਨੇ ਕਿਹਾ ਕਿ) ਹੇ ਯੂਸੁਫ਼! ਇਸ ਗੱਲ ਤੋਂ ਅਣਦੇਖੀ ਕਰ ਅਤੇ (ਹੇ ਔਰਤ!) ਤੂੰ ਆਪਣੀਆਂ ਕਰਤੂਤਾਂ ਦੀ (ਯੂਸੁਫ਼ ਤੋਂ) ਮੁਆਫ਼ੀ ਮੰਗ, ਬੇਸ਼ੱਕ ਤੂੰ ਹੀ ਦੋਸ਼ੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70