caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 35

ਮੱਕਾ · ਉਤਰਨ ਦਾ ਕ੍ਰਮ 53 · 12:35

ثُمَّ بَدَا لَهُم مِّنۢ بَعْدِ مَا رَأَوُا۟ ٱلْـَٔايَٰتِ لَيَسْجُنُنَّهُۥ حَتَّىٰ حِينٍ

Punjabi Translation - Arif Haleemਯੂਸੁਫ਼ ਦੀ ਪਵਿੱਤਰਤਾ ਦੀਆਂ ਸਾਰੀਆਂ ਨਿਸ਼ਾਨੀਆਂ ਵੇਖਣ ਤੋਂ ਬਾਅਦ ਉਹਨਾਂ ਲੋਕਾਂ ਨੇ ਇਹੋ ਠੀਕ ਸਮਝਿਆ ਕਿ ਕੁੱਝ ਸਮੇਂ ਲਈ ਇਸ (ਯੂਸੁਫ਼)ਨੂੰ ਕੈਦ ਵਿਚ ਹੀ ਰੱਖਿਆ ਜਾਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70