caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 39

ਮੱਕਾ · ਉਤਰਨ ਦਾ ਕ੍ਰਮ 53 · 12:39

يَٰصَٰحِبَىِ ٱلسِّجْنِ ءَأَرْبَابٌ مُّتَفَرِّقُونَ خَيْرٌ أَمِ ٱللَّهُ ٱلْوَٰحِدُ ٱلْقَهَّارُ

Punjabi Translation - Arif Haleemਹੇ ਮੇਰੇ ਜੇਲ ਦੇ ਸਾਥੀਓ! (ਰਤਾ ਦੱਸੋ) ਕੀ ਕਈ ਵੱਖਰੇ-ਵੱਖਰੇ ਇਸ਼ਟ ਚੰਗੇ ਹਨ ਜਾਂ ਇੱਕੋ ਇਕ ਅੱਲਾਹ ਜਿਹੜਾ ਸਭ ਤੋਂ ਵੱਧ ਜ਼ੋਰਾਵਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70