لَّقَدْ كَانَ فِى يُوسُفَ وَإِخْوَتِهِۦٓ ءَايَٰتٌ لِّلسَّآئِلِينَ Punjabi Translation - Arif Haleemਬੇਸ਼ੱਕ ਯੂਸੁਫ਼ ਤੇ ਉਸ ਦੇ ਭਰਾਵਾਂ ਦੇ ਕਿੱਸੇ ਵਿਚ ਪੂੱਛਣ ਵਾਲਿਆਂ ਲਈ ਬਥੇਰੀਆਂ ਨਿਸ਼ਾਨੀਆਂ ਹਨ।