caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 75

ਮੱਕਾ · ਉਤਰਨ ਦਾ ਕ੍ਰਮ 53 · 12:75

قَالُوا۟ جَزَٰٓؤُهُۥ مَن وُجِدَ فِى رَحْلِهِۦ فَهُوَ جَزَٰٓؤُهُۥ كَذَٰلِكَ نَجْزِى ٱلظَّٰلِمِينَ

Punjabi Translation - Arif Haleemਜਵਾਬ ਵਿਚ ਕਿਹਾ ਕਿ ਉਹਦੀ ਸਜ਼ਾ ਤਾਂ ਇਹੋ ਹੈ ਕਿ ਜਿਸ ਦੇ ਸਾਮਾਨ ਵਿਚ (ਤੋਲ) ਨਿਕਲੇ ਉਹੀਓ ਬਦਲੇ ਵਿਚ ਰੱਖਿਆ ਜਾਵੇ, ਅਸੀਂ ਤਾਂ ਜ਼ਾਲਮਾਂ (ਚੋਰਾਂ) ਨੂੰ ਇਹੋ ਸਜ਼ਾ ਦਿੰਦੇ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70