caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 82

ਮੱਕਾ · ਉਤਰਨ ਦਾ ਕ੍ਰਮ 53 · 12:82

وَسْـَٔلِ ٱلْقَرْيَةَ ٱلَّتِى كُنَّا فِيهَا وَٱلْعِيرَ ٱلَّتِىٓ أَقْبَلْنَا فِيهَا وَإِنَّا لَصَٰدِقُونَ

Punjabi Translation - Arif Haleemਤੁਸੀਂ ਉਸ ਬਸਤੀ ਦੇ ਲੋਕਾਂ ਤੋਂ ਪੁੱਛ-ਗਿੱਛ ਕਰ ਲਓ ਜਿੱਥੇ ਅਸੀਂ ਗਏ ਸੀ, ਉਸ ਕਾਫ਼ਲੇ ਤੋਂ ਵੀ ਪੁੱਛ ਲਵੋ ਜਿਸ ਨਾਲ ਅਸੀਂ ਆਏ ਹਾਂ, ਅਸੀਂ ਬਿਲਕੁਲ ਸੱਚ ਬੋਲਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70