caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 91

ਮੱਕਾ · ਉਤਰਨ ਦਾ ਕ੍ਰਮ 53 · 12:91

قَالُوا۟ تَٱللَّهِ لَقَدْ ءَاثَرَكَ ٱللَّهُ عَلَيْنَا وَإِن كُنَّا لَخَٰطِـِٔينَ

Punjabi Translation - Arif Haleemਉਹਨਾਂ (ਭਰਾਵਾਂ) ਨੇ ਆਖਿਆ, ਅੱਲਾਹ ਦੀ ਕਸਮ! ਅੱਲਾਹ ਨੇ ਤੁਹਾਨੂੰ ਸਾਡੇ ’ਤੇ ਵਡਿਆਈ ਬਖ਼ਸ਼ੀ ਹੈ ਅਤੇ ਇਹ ਵੀ ਸੱਚ ਹੈ ਕਿ ਅਸੀਂ ਹੀ ਦੋਸ਼ੀ ਸਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70