caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yusuf, ਆਇਤ 98

ਮੱਕਾ · ਉਤਰਨ ਦਾ ਕ੍ਰਮ 53 · 12:98

قَالَ سَوْفَ أَسْتَغْفِرُ لَكُمْ رَبِّىٓ إِنَّهُۥ هُوَ ٱلْغَفُورُ ٱلرَّحِيمُ

Punjabi Translation - Arif Haleem(ਯਾਕੂਬ ਨੇ) ਕਿਹਾ ਕਿ ਚੰਗਾ ਮੈਂ ਆਪਣੇ ਰੱਬ ਤੋਂ ਤੁਹਾਡੇ ਲਈ ਛੇਤੀ ਹੀ ਬਖ਼ਸ਼ਿਸ਼ ਦੀ ਦੁਆ ਕਰਾਂਗਾ, ਉਹ ਤਾਂ ਬਹੁਤ ਹੀ ਬਖ਼ਸ਼ਣਹਾਰ ਅਤੇ ਅਤਿ ਮਿਹਰਾਂ ਕਰਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70