caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Ra'd, ਆਇਤ 10

ਮਦੀਨਾ · ਉਤਰਨ ਦਾ ਕ੍ਰਮ 96 · 13:10

سَوَآءٌ مِّنكُم مَّنْ أَسَرَّ ٱلْقَوْلَ وَمَن جَهَرَ بِهِۦ وَمَنْ هُوَ مُسْتَخْفٍۭ بِٱلَّيْلِ وَسَارِبٌۢ بِٱلنَّهَارِ

Punjabi Translation - Arif Haleemਤੁਹਾਡੇ ਵਿੱਚੋਂ ਭਾਵੇਂ ਕੋਈ ਹੌਲੀ-ਹੌਲੀ ਗੱਲਾਂ ਕਰੇ ਜਾਂ ਉੱਚੀ-ਉੱਚੀ, ਅਤੇ ਭਾਵੇਂ ਕੋਈ ਰਾਤ ਦੇ ਹਨੇਰਿਆਂ ਵਿਚ ਲੁਕਿਆ ਹੋਵੇ ਜਾਂ ਦਿਨ ਦੇ ਚਾਨਣੇ ਵਿਚ ਚੱਲ ਰਿਹਾ ਹੋਵੇ, ਅੱਲਾਹ ਲਈ ਸਭ ਇਕ ਸਮਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70