caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Ra'd, ਆਇਤ 12

ਮਦੀਨਾ · ਉਤਰਨ ਦਾ ਕ੍ਰਮ 96 · 13:12

هُوَ ٱلَّذِى يُرِيكُمُ ٱلْبَرْقَ خَوْفًا وَطَمَعًا وَيُنشِئُ ٱلسَّحَابَ ٱلثِّقَالَ

Punjabi Translation - Arif Haleem(ਅੱਲਾਹ) ਉਹੀਓ ਹੈ ਜਿਹੜਾ ਤੁਹਾਨੂੰ ਡਰਾਉਣ ਲਈ ਅਤੇ ਆਸਾਂ ਜਗਾਉਣ ਲਈ ਬਿਜਲੀਆਂ (ਦੀ ਲਿਸ਼ਕ) ਵਿਖਾਉਂਦਾ ਹੈ ਅਤੇ (ਪਾਣੀ ਨਾਲ) ਲੱਦੇ ਹੋਏ ਬੱਦਲ ਉਠਾਉਂਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70