caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Ra'd, ਆਇਤ 28

ਮਦੀਨਾ · ਉਤਰਨ ਦਾ ਕ੍ਰਮ 96 · 13:28

ٱلَّذِينَ ءَامَنُوا۟ وَتَطْمَئِنُّ قُلُوبُهُم بِذِكْرِ ٱللَّهِ أَلَا بِذِكْرِ ٱللَّهِ تَطْمَئِنُّ ٱلْقُلُوبُ

Punjabi Translation - Arif Haleemਜਿਹੜੇ ਲੋਕੀ ਈਮਾਨ ਲਿਆਏ ਉਹਨਾਂ ਦੇ ਹਿਰਦਿਆਂ ਨੂੰ ਅੱਲਾਹ ਦੇ ਸਿਮਰਨ ਨਾਲ ਹੀ ਸ਼ਾਂਤੀ ਪ੍ਰਾਪਤ ਹੁੰਦੀ ਹੈ। (ਹੇ ਲੋਕੋ!) ਚੇਤੇ ਰੱਖੋ ਕਿ ਅੱਲਾਹ ਦਾ ਸਿਮਰਨ ਕਰਨ ਨਾਲ ਹੀ ਮਨਾਂ ਨੂੰ ਸ਼ਾਂਤੀ ਪ੍ਰਾਪਤ ਹੁੰਦੀ ਹੈ।[6]
Looking for a topic? Try the meaning search — your question is scanned across all 6,236 verses.
ਭਾਸ਼ਾ — 70