caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Ra'd, ਆਇਤ 34

ਮਦੀਨਾ · ਉਤਰਨ ਦਾ ਕ੍ਰਮ 96 · 13:34

لَّهُمْ عَذَابٌ فِى ٱلْحَيَوٰةِ ٱلدُّنْيَا وَلَعَذَابُ ٱلْـَٔاخِرَةِ أَشَقُّ وَمَا لَهُم مِّنَ ٱللَّهِ مِن وَاقٍ

Punjabi Translation - Arif Haleemਇਹਨਾਂ ਕਾਫ਼ਿਰਾਂ ਲਈ ਸੰਸਾਰਿਕ ਜੀਵਨ ਵਿਚ ਵੀ ਅਜ਼ਾਬ ਹੈ ਅਤੇ ਆਖ਼ਿਰਤ (ਪਰਲੋਕ) ਦਾ ਅਜ਼ਾਬ ਤਾਂ ਬਹੁਤ ਹੀ ਕਰੜਾ ਹੈ। ਇਹਨਾਂ ਨੂੰ ਅੱਲਾਹ ਦੇ ਗ਼ਜ਼ਬ (ਗੁੱਸੇ) ਤੋਂ ਬਚਾਉਣ ਵਾਲਾ ਕੋਈ ਵੀ ਨਹੀਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70