وَٱسْتَفْتَحُوا۟ وَخَابَ كُلُّ جَبَّارٍ عَنِيدٍ Punjabi Translation - Arif Haleemਉਹਨਾਂ (ਇਨਕਾਰੀਆਂ) ਨੇ ਫ਼ੈਸਲਾ (ਅਜ਼ਾਬ) ਮੰਗਿਆ ਸੀ ਅਤੇ (ਇਸੇ ਫ਼ੈਸਲੇ ਕਾਰਨ) ਸਾਰੇ ਹੀ ਬਾਗ਼ੀ ਤੇ ਆਕੜਣ ਵਾਲੇ ਨਾ-ਮੁਰਾਦ ਹੋ ਗਏ।