caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ibrahim, ਆਇਤ 33

ਮੱਕਾ · ਉਤਰਨ ਦਾ ਕ੍ਰਮ 72 · 14:33

وَسَخَّرَ لَكُمُ ٱلشَّمْسَ وَٱلْقَمَرَ دَآئِبَيْنِ وَسَخَّرَ لَكُمُ ٱلَّيْلَ وَٱلنَّهَارَ

Punjabi Translation - Arif Haleem(ਉਸੀ ਅੱਲਾਹ ਨੇ) ਸੂਰਜ ਤੇ ਚੰਨ ਨੂੰ ਤੁਹਾਡੀ ਸੇਵਾ ’ਤੇ ਲਾਇਆ ਜੋ ਕਿ ਲਗਾਤਾਰ ਚੱਲ ਰਹੇ ਹਨ ਅਤੇ ਰਾਤ ਤੇ ਦਿਨ ਨੂੰ ਵੀ ਤੁਹਾਡੀ ਸੇਵਾ ’ਤੇ ਲਾ ਰੱਖਿਆ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70