caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ibrahim, ਆਇਤ 39

ਮੱਕਾ · ਉਤਰਨ ਦਾ ਕ੍ਰਮ 72 · 14:39

ٱلْحَمْدُ لِلَّهِ ٱلَّذِى وَهَبَ لِى عَلَى ٱلْكِبَرِ إِسْمَٰعِيلَ وَإِسْحَٰقَ إِنَّ رَبِّى لَسَمِيعُ ٱلدُّعَآءِ

Punjabi Translation - Arif Haleemਇਬਰਾਹੀਮ ਨੇ ਆਖਿਆ ਕਿ ਸ਼ੁਕਰ ਹੈ ਉਸ ਮਾਲਿਕ ਦਾ ਜਿਸ ਨੇ ਮੈਨੂੰ ਇਸ ਬੁਢਾਪੇ ਵਿਚ ਇਸਮਾਈਲ (ਪੁੱਤਰ) ਤੇ ਇਸਹਾਕ (ਪੋਤਰਾ) ਬਖ਼ਸ਼ੇ। ਬੇਸ਼ੱਕ ਮੇਰਾ ਪਾਲਣਹਾਰ ਦੁਆਵਾਂ ਨੂੰ ਸੁਣਨ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70