caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ibrahim, ਆਇਤ 48

ਮੱਕਾ · ਉਤਰਨ ਦਾ ਕ੍ਰਮ 72 · 14:48

يَوْمَ تُبَدَّلُ ٱلْأَرْضُ غَيْرَ ٱلْأَرْضِ وَٱلسَّمَٰوَٰتُ وَبَرَزُوا۟ لِلَّهِ ٱلْوَٰحِدِ ٱلْقَهَّارِ

Punjabi Translation - Arif Haleemਜਿਸ ਦਿਨ ਇਹ ਧਰਤੀ ਦੂਜੀ ਧਰਤੀ ਨਾਲ ਬਦਲ ਦਿੱਤੀ ਜਾਵੇਗੀ ਅਤੇ ਅਕਾਸ਼ ਵੀ (ਬਦਲ ਦਿੱਤਾ ਜਾਵੇਗਾ) ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ, ਜਿਹੜਾ ਇੱਕੋ-ਇੱਕ ਤੇ ਜ਼ੋਰਾਵਰ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70