caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ibrahim, ਆਇਤ 51

ਮੱਕਾ · ਉਤਰਨ ਦਾ ਕ੍ਰਮ 72 · 14:51

لِيَجْزِىَ ٱللَّهُ كُلَّ نَفْسٍ مَّا كَسَبَتْ إِنَّ ٱللَّهَ سَرِيعُ ٱلْحِسَابِ

Punjabi Translation - Arif Haleem(ਇਹ ਸਭ ਇਸ ਲਈ ਹੋਵੇਗਾ) ਤਾਂ ਜੋ ਅੱਲਾਹ ਹਰ ਪ੍ਰਾਣੀ ਨੂੰ ਉਸ ਦੀ ਕਮਾਈ ਦਾ ਬਦਲਾ ਦੇਵੇ। ਬੇਸ਼ੱਕ ਅੱਲਾਹ ਨੂੰ ਹਿਸਾਬ ਲੈਣ ਵਿਚ ਕੁੱਝ ਵੀ ਦੇਰ ਨਹੀਂ ਲਗਦੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70