وَلَقَدْ أَرْسَلْنَا مِن قَبْلِكَ فِى شِيَعِ ٱلْأَوَّلِينَ Punjabi Translation - Arif Haleem(ਹੇ ਨਬੀ!) ਤੁਹਾਥੋਂ ਪਹਿਲਾਂ ਵੀ ਅਸੀਂ ਕਈ ਉੱਮਤਾਂ ਵਿਚ ਆਪਣੇ ਰਸੂਲ ਭੇਜ ਚੁੱਕੇ ਹਾਂ।