وَحَفِظْنَٰهَا مِن كُلِّ شَيْطَٰنٍ رَّجِيمٍ Punjabi Translation - Arif Haleemਅਤੇ ਅਸੀਂ ਇਸ (ਅਕਾਸ਼) ਨੂੰ ਹਰੇਕ ਫਿਟਕਾਰੇ ਹੋਏ ਸ਼ੈਤਾਨ ਤੋਂ ਸੁਰੱਖਿਅਤ ਰੱਖਿਆ।