caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hijr, ਆਇਤ 22

ਮੱਕਾ · ਉਤਰਨ ਦਾ ਕ੍ਰਮ 54 · 15:22

وَأَرْسَلْنَا ٱلرِّيَٰحَ لَوَٰقِحَ فَأَنزَلْنَا مِنَ ٱلسَّمَآءِ مَآءً فَأَسْقَيْنَٰكُمُوهُ وَمَآ أَنتُمْ لَهُۥ بِخَٰزِنِينَ

Punjabi Translation - Arif Haleemਅਸੀਂ ਹੀ (ਪਾਣੀ ਨਾਲ) ਬੋਝਲ ਹਵਾਵਾਂ ਨੂੰ ਭੇਜਦੇ ਹਾਂ ਫੇਰ ਅਕਾਸ਼ ਤੋਂ ਪਾਣੀ ਵਰ੍ਹਾਉਂਦੇ ਹਾਂ ਅਤੇ ਤੁਹਾਨੂੰ ਪਿਆਉਂਦੇ ਹਾਂ, ਇਸ (ਪਾਣੀ ਦੀ) ਦੌਲਤ ਦੇ ਭੰਡਾਰੀ ਤੁਸੀਂ ਨਹੀਂ (ਅਸੀਂ ਹਾਂ)।
Looking for a topic? Try the meaning search — your question is scanned across all 6,236 verses.
ਭਾਸ਼ਾ — 70