وَإِنَّ رَبَّكَ هُوَ يَحْشُرُهُمْ إِنَّهُۥ حَكِيمٌ عَلِيمٌ Punjabi Translation - Arif Haleem(ਹੇ ਨਬੀ!) ਬੇਸ਼ੱਕ ਤੁਹਾਡਾ ਪਾਲਣਹਾਰ ਇਹਨਾਂ ਸਭ ਨੂੰ ਇਕੱਠਾ ਕਰੇਗਾ। ਉਹ ਵੱਡਾ ਸੂਝਵਾਨ ਤੇ ਗਿਆਨ ਰੱਖਣ ਵਾਲਾ ਹੈ।