قَالَ فَٱخْرُجْ مِنْهَا فَإِنَّكَ رَجِيمٌ Punjabi Translation - Arif Haleemਕਿਹਾ, ਚੰਗਾ! ਹੁਣ ਤੂੰ ਇੱਥੋਂ (ਫ਼ਰਿਸ਼ਤਿਆਂ ਦੀ ਸੰਗਤ ਵਿੱਚੋਂ) ਨਿਕਲ ਜਾ, ਹੁਣ ਤੂੰ ਫਿਟਕਾਰਿਆ ਹੋਇਆ ਹੈ।