قَالُوا۟ لَا تَوْجَلْ إِنَّا نُبَشِّرُكَ بِغُلَٰمٍ عَلِيمٍ Punjabi Translation - Arif Haleemਉਹਨਾਂ (ਮਹਿਮਾਨਾਂ) ਨੇ ਕਿਹਾ ਕਿ ਡਰੋ ਨਾ, ਅਸੀਂ ਤੈਨੂੰ ਇਕ ਗਿਆਨਵਾਨ ਪੁੱਤਰ ਦੀ ਖ਼ੁਸ਼ਖ਼ਬਰੀ ਸੁਣਾਉਂਦੇ ਹਾਂ।