قَالَ فَمَا خَطْبُكُمْ أَيُّهَا ٱلْمُرْسَلُونَ Punjabi Translation - Arif Haleemਇਬਰਾਹੀਮ ਨੇ ਪੁੱਛਿਆ ਕਿ ਹੇ (ਰੱਬ ਵੱਲੋਂ) ਭੇਜੇ ਹੋਏ ਫ਼ਰਿਸ਼ਤਿਓ! ਤੁਹਾਡੇ ਆਉਣ ਦਾ ਉਦੇਸ਼ ਕੀ ਹੈ ?