caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hijr, ਆਇਤ 6

ਮੱਕਾ · ਉਤਰਨ ਦਾ ਕ੍ਰਮ 54 · 15:6

وَقَالُوا۟ يَٰٓأَيُّهَا ٱلَّذِى نُزِّلَ عَلَيْهِ ٱلذِّكْرُ إِنَّكَ لَمَجْنُونٌ

Punjabi Translation - Arif Haleemਉਹਨਾਂ (ਇਨਕਾਰੀਆਂ) ਨੇ ਆਖਿਆ ਕਿ ਹੇ ਉਹ ਵਿਅਕਤੀ! (ਭਾਵ ਮੁਹੰਮਦ ਸ:) ਜਿਸ ’ਤੇ ਇਹ ਜ਼ਿਕਰ (.ਕੁਰਆਨ) ਉਤਾਰਿਆ ਗਿਆ ਹੈ, ਤੂੰ ਤਾਂ ਜ਼ਰੂਰ ਹੀ ਸੁਦਾਈ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70