caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hijr, ਆਇਤ 67

ਮੱਕਾ · ਉਤਰਨ ਦਾ ਕ੍ਰਮ 54 · 15:67

وَجَآءَ أَهْلُ ٱلْمَدِينَةِ يَسْتَبْشِرُونَ

Punjabi Translation - Arif Haleemਅਤੇ ਸ਼ਹਿਰ (ਸੱਦੂਮ) ਦੇ ਵਾਸੀ (ਫ਼ਰਿਸ਼ਤਿਆਂ ਨੂੰ ਸੋਹਣੇ ਮੁੰਡਿਆਂ ਦੇ ਰੂਪ ਵਿਚ) ਵੇਖ ਕੇ ਖ਼ੁਸ਼ੀਆਂ ਮਣਾਉਂਦੇ ਹੋਏ (ਲੂਤ ਦੇ ਘਰ) ਆਏ।
Looking for a topic? Try the meaning search — your question is scanned across all 6,236 verses.
ਭਾਸ਼ਾ — 70