قَالَ إِنَّ هَٰٓؤُلَآءِ ضَيْفِى فَلَا تَفْضَحُونِ Punjabi Translation - Arif Haleemਉਸ (ਲੂਤ) ਨੇ ਕਿਹਾ ਕਿ ਬੇਸ਼ੱਕ ਇਹ ਲੋਕ ਮੇਰੇ ਮਹਿਮਾਨ ਹਨ ਤੁਸੀਂ ਮੈਨੂੰ ਅਪਮਾਨਿਤ ਨਾ ਕਰੋ।