لَعَمْرُكَ إِنَّهُمْ لَفِى سَكْرَتِهِمْ يَعْمَهُونَ Punjabi Translation - Arif Haleem(ਹੇ ਮੁਹੰਮਦ!) ਤੇਰੀ ਜਾਨ ਦੀ ਕਸਮ, ਬੇਸ਼ੱਕ ਉਹ (ਕੌਮੇ-ਲੂਤ) ਆਪਣੀ ਮਸਤੀ ਵਿਚ ਕੁਰਾਹੇ ਪਏ ਹੋਏ ਸਨ।