caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hijr, ਆਇਤ 8

ਮੱਕਾ · ਉਤਰਨ ਦਾ ਕ੍ਰਮ 54 · 15:8

مَا نُنَزِّلُ ٱلْمَلَٰٓئِكَةَ إِلَّا بِٱلْحَقِّ وَمَا كَانُوٓا۟ إِذًا مُّنظَرِينَ

Punjabi Translation - Arif Haleem(ਅੱਲਾਹ ਨੇ ਆਖਿਆ) ਫ਼ਰਿਸ਼ਤਿਆਂ ਨੂੰ ਤਾਂ ਅਸੀਂ ਹੱਕ (ਭਾਵ ਅਜ਼ਾਬ) ਨਾਲ ਹੀ (ਧਰਤੀ ’ਤੇ) ਉਤਾਰਦੇ ਹਨ ਅਤੇ ਫੇਰ ਉਸ ਸਮੇਂ ਉਹਨਾਂ (ਕਾਫ਼ਿਰਾਂ) ਨੂੰ ਮੋਹਲਤ ਨਹੀਂ ਦਿੱਤੀ ਜਾਂਦੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70