فَأَخَذَتْهُمُ ٱلصَّيْحَةُ مُصْبِحِينَ Punjabi Translation - Arif Haleemਅੰਤ ਉਹਨਾਂ (ਕੌਮੇ-ਹਿਜਰ) ਨੂੰ ਸਵੇਰ ਹੁੰਦੇ ਹੀ ਇਕ ਜ਼ੋਰਦਾਰ ਚੰਗਿਆੜ ਨੇ ਆ ਨੱਪਿਆ।