caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Hijr, ਆਇਤ 87

ਮੱਕਾ · ਉਤਰਨ ਦਾ ਕ੍ਰਮ 54 · 15:87

وَلَقَدْ ءَاتَيْنَٰكَ سَبْعًا مِّنَ ٱلْمَثَانِى وَٱلْقُرْءَانَ ٱلْعَظِيمَ

Punjabi Translation - Arif Haleemਬੇਸ਼ੱਕ ਅਸੀਂ ਤੁਹਾਨੂੰ (ਹੇ ਨਬੀ ਸ:!) ਮੁੜ-ਮੁੜ ਦੁਹਰਾਉਣ ਵਾਲਿਆਂ ਸੱਤ ਆਇਤਾਂ (ਸੂਰਤ ਫ਼ਾਤਿਹਾ) ਅਤੇ ਵੱਡੇ ਮਰਾਤਬੇ ਵਾਲਾ਼ਕੁਰਆਨ ਵੀ ਬਖ਼ਸ਼ਿਆ ਹੈ।[5]
Looking for a topic? Try the meaning search — your question is scanned across all 6,236 verses.
ਭਾਸ਼ਾ — 70