caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 100

ਮੱਕਾ · ਉਤਰਨ ਦਾ ਕ੍ਰਮ 70 · 16:100

إِنَّمَا سُلْطَٰنُهُۥ عَلَى ٱلَّذِينَ يَتَوَلَّوْنَهُۥ وَٱلَّذِينَ هُم بِهِۦ مُشْرِكُونَ

Punjabi Translation - Arif Haleemਹਾਂ ਉਸ (ਸ਼ੈਤਾਨ) ਦਾ ਵੱਸ ਤਾਂ ਉਹਨਾਂ ’ਤੇ ਹੀ ਚਲਦਾ ਹੈ ਜਿਹੜੇ ਉਸ ਨੂੰ ਆਪਣਾ ਸਰਪ੍ਰਸਤ ਬਣਾਉਂਦੇ ਹਨ ਅਤੇ ਅੱਲਾਹ ਦਾ ਸ਼ਰੀਕ ਬਣਾਉਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70