caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 104

ਮੱਕਾ · ਉਤਰਨ ਦਾ ਕ੍ਰਮ 70 · 16:104

إِنَّ ٱلَّذِينَ لَا يُؤْمِنُونَ بِـَٔايَٰتِ ٱللَّهِ لَا يَهْدِيهِمُ ٱللَّهُ وَلَهُمْ عَذَابٌ أَلِيمٌ

Punjabi Translation - Arif Haleemਜਿਹੜੇ ਲੋਕੀ ਅੱਲਾਹ ਦੀਆਂ ਆਇਤਾਂ (ਆਦੇਸ਼ਾਂ) ਨੂੰ ਨਹੀਂ ਮੰਨਦੇ, ਉਹਨਾਂ ਨੂੰ ਅੱਲਾਹ ਹਿਦਾਇਤ ਨਹੀਂ ਦਿੰਦਾ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70