caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 123

ਮੱਕਾ · ਉਤਰਨ ਦਾ ਕ੍ਰਮ 70 · 16:123

ثُمَّ أَوْحَيْنَآ إِلَيْكَ أَنِ ٱتَّبِعْ مِلَّةَ إِبْرَٰهِيمَ حَنِيفًا وَمَا كَانَ مِنَ ٱلْمُشْرِكِينَ

Punjabi Translation - Arif Haleem(ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।[12]
Looking for a topic? Try the meaning search — your question is scanned across all 6,236 verses.
ਭਾਸ਼ਾ — 70