caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 126

ਮੱਕਾ · ਉਤਰਨ ਦਾ ਕ੍ਰਮ 70 · 16:126

وَإِنْ عَاقَبْتُمْ فَعَاقِبُوا۟ بِمِثْلِ مَا عُوقِبْتُم بِهِۦ وَلَئِن صَبَرْتُمْ لَهُوَ خَيْرٌ لِّلصَّٰبِرِينَ

Punjabi Translation - Arif Haleemਜੇ ਤੁਸੀਂ ਬਦਲਾ ਲੈਣਾ ਵੀ ਹੋਵੇ ਤਾਂ ਉੱਨਾ ਹੀ ਬਦਲਾ ਲਓ ਜਿੰਨੀ ਤੁਹਾਡੇ ਨਾਲ ਵਧੀਕੀ ਕੀਤੀ ਗਈ ਹੈ,[13] ਪਰ ਜੇ ਤੁਸੀਂ ਸਬਰ ਕਰ ਲਵੋ ਤਾਂ ਸਬਰ ਕਰਨ ਵਾਲਿਆਂ ਲਈ ਇਹੋ ਵਧੀਆ ਗੱਲ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70