وَعَلَٰمَٰتٍ وَبِٱلنَّجْمِ هُمْ يَهْتَدُونَ Punjabi Translation - Arif Haleemਹੋਰ ਵੀ ਕਈ ਨਿਸ਼ਾਨੀਆਂ (ਰਾਹ ਲੱਭਣ ਲਈ) ਰੱਖ ਛੱਡੀਆਂ ਹਨ। ਤਾਰਿਆਂ ਰਾਹੀਂ ਵੀ ਲੋਕੀ ਰਾਹ ਲੱਭ ਲੈਂਦੇ ਹਨ।