caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 17

ਮੱਕਾ · ਉਤਰਨ ਦਾ ਕ੍ਰਮ 70 · 16:17

أَفَمَن يَخْلُقُ كَمَن لَّا يَخْلُقُ أَفَلَا تَذَكَّرُونَ

Punjabi Translation - Arif Haleemਭਲਾ ਜਿਹੜਾ (ਅੱਲਾਹ ਸਭ ਕੁੱਝ) ਪੈਦਾ ਕਰਦਾ ਹੈ, ਕੀ ਉਹ ਉਸ ਜਿਹਾ ਹੋ ਸਕਦਾ ਹੈ ਜਿਹੜਾ (ਕੁੱਝ ਵੀ) ਪੈਦਾ ਨਹੀਂ ਕਰਦਾ ? ਕੀ ਤੁਸੀਂ ਕੁੱਝ ਵੀ ਨਹੀਂ ਸੋਚਦੇ ?
Looking for a topic? Try the meaning search — your question is scanned across all 6,236 verses.
ਭਾਸ਼ਾ — 70