caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 22

ਮੱਕਾ · ਉਤਰਨ ਦਾ ਕ੍ਰਮ 70 · 16:22

إِلَٰهُكُمْ إِلَٰهٌ وَٰحِدٌ فَٱلَّذِينَ لَا يُؤْمِنُونَ بِٱلْـَٔاخِرَةِ قُلُوبُهُم مُّنكِرَةٌ وَهُم مُّسْتَكْبِرُونَ

Punjabi Translation - Arif Haleemਤੁਹਾਡਾ ਸਭ ਦਾ ਕੇਵਲ ਇਕ ਹੀ ਇਸ਼ਟ ਹੈ, ਪਰ ਜਿਹੜੇ ਲੋਕੀ ਆਖ਼ਿਰਤ ’ਤੇ ਈਮਾਨ ਨਹੀਂ ਰੱਖਦੇ ਉਹਨਾਂ ਦੇ ਮਨ (ਇੱਕੋ-ਇਕ ਇਸ਼ਟ ਦਾ) ਇਨਕਾਰ ਕਰਦੇ ਹਨ। ਉਹ ਸਾਰੇ ਹੀ ਘਮੰਡੀ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70