caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 24

ਮੱਕਾ · ਉਤਰਨ ਦਾ ਕ੍ਰਮ 70 · 16:24

وَإِذَا قِيلَ لَهُم مَّاذَآ أَنزَلَ رَبُّكُمْ قَالُوٓا۟ أَسَٰطِيرُ ٱلْأَوَّلِينَ

Punjabi Translation - Arif Haleemਜਦੋਂ ਉਹਨਾਂ (ਕਾਫ਼ਿਰਾਂ) ਤੋਂ ਪੁੱਛਿਆ ਜਾਂਦਾ ਹੈ ਕਿ ਤੁਹਾਡੇ ਰੱਬ (ਇਜ਼ਟ) ਨੇ ਕੀ ਚੀਜ਼ ਉਤਾਰੀ ਹੈ ? ਤਾਂ (ਮੱਕੇ ਵਾਲੇ) ਆਖਦੇ ਹਨ ਕਿ ਇਹ ਤਾਂ ਪਹਿਲੇ ਸਮੇਂ ਦੇ ਕਿੱਸੇ ਕਹਾਣੀਆਂ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70