caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 37

ਮੱਕਾ · ਉਤਰਨ ਦਾ ਕ੍ਰਮ 70 · 16:37

إِن تَحْرِصْ عَلَىٰ هُدَىٰهُمْ فَإِنَّ ٱللَّهَ لَا يَهْدِى مَن يُضِلُّ وَمَا لَهُم مِّن نَّٰصِرِينَ

Punjabi Translation - Arif Haleem(ਹੇ ਨਬੀ ਸ:!) ਭਾਵੇਂ ਤੁਸੀਂ ਇਹਨਾਂ ਲੋਕਾਂ ਦੀ ਹਿਦਾਇਤ ਲਈ ਕਿੰਨੇ ਹੀ ਚਾਹਵਾਨ ਹੋਵੋ, [3] ਪਰ ਜਿਸ ਨੂੰ ਅੱਲਾਹ ਕੁਰਾਹੇ ਪਾ ਦੇਵੇ ਫੇਰ ਉਸ ਲਈ ਹਿਦਾਇਤ ਨਹੀਂ ਅਤੇ ਨਾ ਹੀ ਉਹਨਾਂ ਦਾ ਕੋਈ ਸਹਾਈ ਹੁੰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70