caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ An-Nahl, ਆਇਤ 39

ਮੱਕਾ · ਉਤਰਨ ਦਾ ਕ੍ਰਮ 70 · 16:39

لِيُبَيِّنَ لَهُمُ ٱلَّذِى يَخْتَلِفُونَ فِيهِ وَلِيَعْلَمَ ٱلَّذِينَ كَفَرُوٓا۟ أَنَّهُمْ كَانُوا۟ كَٰذِبِينَ

Punjabi Translation - Arif Haleemਅਜਿਹਾ ਹੋਣਾ ਇਸ ਲਈ ਜ਼ਰੂਰੀ ਹੈ ਕਿ ਲੋਕੀ ਜਿਸ ਚੀਜ਼ (ਕਿਆਮਤ) ਵਿਚ ਮਤਭੇਦ ਰੱਖਦੇ ਸਨ ਉਸ ਨੂੰ ਅੱਲਾਹ ਸਪਸ਼ਟ ਕਰ ਦੇਵੇ ਅਤੇ ਕਾਫ਼ਿਰਾਂ ਨੂੰ ਪਤਾ ਲੱਗ ਜਾਵੇ ਕਿ ਉਹੀ ਝੂਠੇ ਸਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70